ਬੰਬ ਬਲਾਸਟ ਕੇਸ ਵਿੱਚ ਕੇਂਦਰੀ ਜਾਂਚ ਏਜੰਸੀ ਨੇ ਦੇਖੋ ਰੱਖਿਆ ਕਿੰਨੇ ਲੱਖ ਰੁਪਏ ਦਾ ਇਨਾਮ

ਲੁਧਿਆਣਾ, 20 ਅਪ੍ਰੈਲ

ਦਸੰਬਰ-2021 ਵਿੱਚ  ਲੁਧਿਆਣਾ ਅਦਾਲਤ ਬੰਬ ਬਲਾਸਟ ਕੇਸ ਵਿੱਚ ਕੇਂਦਰੀ ਜਾਂਚ ਏਜੰਸੀ ਨੇ ਦੋਸ਼ੀਆਂ ਨੂੰ ਪਕੜਨ ਲਈ 5 ਲੱਖ ਰੁਪਏ ਦਾ ਇਨਾਮ ਰੱਖ ਦਿੱਤਾ ਹੈ। 

      ਏਜੰਸੀ ਨੇ ਉਕਤ ਅੈਲਾਨ ਕਰਦਿਆਂ ਦੋਸ਼ੀਆਂ ਦੀ ਸੂਚਨਾ ਦੇਣ ਲਈ ਦੋ ਫੋਨ ਨੰਬਰ ਵੀ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ 011-24368800 ਅਤੇ 0172-2682901 ਉਤੇ ਫੋਨ ਰਾਹੀਂ ਜਦਕਿ 85585931100 ਉਤੇ ਵੱਟਸਐਪ ਰਾਹੀਂ ਦੱਸਿਆ ਜਾ ਸਕਦਾ ਹੈ।

     ਦੱਸਣਯੋਗ ਹੈ ਕਿ ਲੁਧਿਆਣਾ ਅਦਾਲਤੀ ਬੰਬ ਬਲਾਸਟ ਕੇਸ ਵਿੱਚ ਕੇਂਦਰੀ ਜਾਂਚ ਏਜੰਸੀ ਨੇ 13 ਜਨਵਰੀ 2022 ਨੂੰ ਵੱਖਰਾ ਕੇਸ ਦਰਜ ਕੀਤਾ ਸੀ।

Comments

Popular posts from this blog

ਸੱਥ ਦੀ ਪੀ.ਯੂ ਇਕਾਈ ਦਾ ਪ੍ਰਧਾਨ, ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਵਜੋਂ ਦੇਖੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੁੱਡਾ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਫਡ਼ਿਆ

ਚੰਡੀਗਡ਼੍ਹ ਪੰਜਾਬੀ ਮੰਚ ਵੱਲੋਂ ਸੈਕਟਰ 17 ਵਿੱਚ ਧਰਨਾ ਦੇਖੋ ਕਦੋਂ